ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਹੀ ਸਰਕਾਰ ਬਣੇਗੀ: ਪ੍ਰਕਾਸ਼ ਸਿੰਘ ਬਾਦਲ - prakash singh badal
ਪੰਜਾਬ ਵਿੱਚ ਪਿੱਛੜ ਰਹੀ ਅਕਾਲੀ-ਭਾਜਪਾ ਗਠਜੋੜ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਬੇਸ਼ੱਕ ਲੋਕ ਸਭਾ ਚੋਣਾਂ 'ਚ ਹਾਰ ਰਹੀ ਹੈ ਪਰ ਅਗਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਹੀ ਸਰਕਾਰ ਬਣੇਗੀ।