ਪੰਜਾਬ

punjab

ਭਗਵੰਤ ਮਾਨ ਨੇ ਦੀਵਾਲੀ ਵਾਲੇ ਦਿਨ ਕੀਤਾ ਅਨਾਜ ਮੰਡੀਆਂ ਦਾ ਦੌਰਾ

By

Published : Oct 28, 2019, 7:57 PM IST

ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਸੰਗਰੂਰ ਦੇ ਸਾਂਸਦ ਭਗਵੰਤ ਮਾਨ ਨੇ ਦੀਵਾਲੀ ਵਾਲੇ ਦਿਨ ਹਲਕੇ ਲਹਿਰਾਗਾਗਾ ਹਲਕੇ ਦੇ ਪਿੰਡਾਂ ਦੀਆਂ ਅਨਾਜ ਮੰਡੀ ਵਿੱਚ ਪਹੁੰਚ ਕੇ ਕਿਸਾਨਾਂ ਦੇ ਦੁੱਖ ਤਕਲੀਫਾਂ ਨੂੰ ਸੁਣਿਆ। ਮਾਨ ਨੇ ਕਿਹਾ ਕਿ ਕਿਸਾਨ ਮੰਡੀਆਂ ਦੇ ਵਿੱਚ ਬੁਰੀ ਤਰ੍ਹਾਂ ਰੁਲ ਰਿਹਾ ਹੈ।

ABOUT THE AUTHOR

...view details