PM ਮੋਦੀ ਦੇ ਕਾਫ਼ਲੇ ਕੋਲ ਭਾਜਪਾ ਆਗੂ, ਵੀਡੀਓ ਵਾਇਰਲ - ਮੋਦੀ ਦਾ ਪੰਜਾਬ ਦੌਰਾ
ਚੰਡੀਗੜ੍ਹ: ਸੋਸ਼ਲ ਮੀਡੀਆ ਉੱਤ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਕੋਲ ਭਾਜਪਾ ਆਗੂ ਸਨ ਜੋ ਮੋਦੀ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਹਨ। ਉਥੇ ਹੀ ਕਾਂਗਰਸ ਨੇ ਵੀ ਇਹ ਵੀਡੀਓ ਜਾਰੀ ਕਰ ਭਾਜਪਾ ਤੋਂ ਪੁੱਛਿਆ ਹੈ ਕਿ ਇਹਨਾਂ ਤੋਂ ਮੋਦੀ ਨੂੰ ਜਾਨ ਦਾ ਖਤਰਾ ਸੀ ?