ਪੰਜਾਬ

punjab

ETV Bharat / videos

ਰਾਜ ਕੁਮਾਰ ਵੇਰਕਾ ਨੇ ਕਿਹਾ AAP ਸਰਕਾਰ ਦੇ ਕਾਰਜਕਾਲ ਦੌਰਾਨ ਵਧਿਆ ਨਸ਼ਾ - ਰਾਜ ਕੁਮਾਰ ਵੇਰਕਾ ਨੇ ਪੰਜਾਬ ਸਰਕਾਰ ਦੇ ਸਾਧੇ ਨਿਸ਼ਾਨੇ

By

Published : Oct 16, 2022, 4:52 PM IST

Updated : Oct 16, 2022, 5:58 PM IST

ਅੰਮ੍ਰਿਤਸਰ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆਂ ਨੂੰ ਸੱਤ ਮਹੀਨੇ ਦਾ ਸਮਾਂ ਹੋ ਚੁੱਕਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਾਅਵਾ ਹੈ ਕਿ ਜੋ ਕੰਮ 70 ਸਾਲਾਂ ਵਿਚ ਨਹੀਂ ਹੋਏ, ਉਹ ਆਪ ਸਰਕਾਰ ਨੇ 7 ਮਹੀਨਿਆਂ ਵਿਖੇ ਕਰ ਦਿੱਤਾ ਹੈ। ਜਿਸ ਤੋਂ ਬਾਅਦ ਭਾਜਪਾ ਭਾਜਪਾ ਆਗੂ ਡਾ ਰਾਜ ਕੁਮਾਰ ਵੇਰਕਾ BJP leader Raj Kumar Verka ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ 'ਤੇ ਚੁਟਕੀ ਲੈਂਦੇ ਹੋਏ ਕਿਹਾ ਕਿ 71 ਸਾਲਾ ਵਿੱਚ ਕਦੀ ਅਜਿਹਾ ਨਹੀਂ ਸੀ ਦੇਖਿਆ ਕਿ ਨਸ਼ੇ ਦੀ ਹਾਲਤ ਵਿੱਚ ਨੌਜਵਾਨਾਂ ਦੀ ਮੌਤ ਹੋਈ ਹੋਵੇ ਤੇ ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਮੋਢਿਆਂ ਉੱਤੇ ਚੁੱਕਿਆ ਹੋਵੇ। ਪਰ ਭਗਵੰਤ ਮਾਨ ਸਰਕਾਰ Raj Kumar Verka target Punjab government ਦੀ 7 ਮਹੀਨੇ ਦੀ ਸਰਕਾਰ ਨੇ ਅਜਿਹਾ ਕਰ ਦਿਖਾਇਆ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਖ਼ਤਮ ਕਰਨ ਦੀਆਂ ਗੱਲਾਂ ਕਰਨ ਵਾਲੇ ਦੇ ਖੁਦ ਦੇ ਮੰਤਰੀ ਹੀ ਭ੍ਰਿਸ਼ਟ ਨਿਕਲੇ, ਇਹ ਮਾਨ ਸਰਕਾਰ ਪੰਜਾਬ Raj Kumar Verka target Aam Aadmi Party ਨੂੰ ਚਲਾਉਣ ਵਿੱਚ ਪੂਰੀ ਤਰੀਕੇ ਨਾਲ ਫੇਲ੍ਹ ਸਾਬਤ ਹੋ ਰਹੀ ਹੈ।
Last Updated : Oct 16, 2022, 5:58 PM IST

ABOUT THE AUTHOR

...view details