ਵਜ਼ੀਫਾ ਘੁਟਾਲੇ ਨੂੰ ਲੈ ਕੇ ਭਾਜਪਾ ਨੇ ਪੰਜਾਬ ਸਰਕਾਰ ਖ਼ਿਲਾਫ ਕੀਤਾ ਪ੍ਰਦਰਸ਼ਨ - ਹਾਥਰਸ ਮਾਮਲੇ 'ਚ ਦੋਸ਼ਿਆਂ ਨੂੰ ਫਾਸ਼ੀ ਦੇਣ ਦੀ ਮੰਗ
ਗੁਰਦਾਸਪੁਰ: ਬਟਾਲਾ ਵਿੱਖੇ ਐਸ.ਸੀ. ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ 'ਚ ਵਜ਼ੀਫਾ ਘੁਟਾਲੇ ਦੀ ਜਾਂਚ ਦੀ ਮੰਗ ਅਤੇ ਉੱਤਰ ਪ੍ਰਦੇਸ਼ ਦੇ ਹਾਥਰਸ ਮਾਮਲੇ 'ਚ ਦੋਸ਼ਿਆਂ ਨੂੰ ਫਾਸ਼ੀ ਦੇਣ ਦੀ ਮੰਗ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ।