550ਵੇਂ ਪ੍ਰਕਾਸ਼ ਪੁਰਬ 'ਤੇ ਸਮਾਜ ਸੇਵੀ ਜਾਨਵੀ ਬਹਿਲ ਨੇ ਪੰਛੀਆਂ ਨੂੰ ਵੀ ਆਜ਼ਾਦ ਕਰਵਾਉਣ ਲਈ ਮੁਹਿੰਮ ਚਲਾਈ
ਲੁਧਿਆਣਾ ਦੀ ਸਮਾਜ ਸੇਵੀ ਜਾਨਵੀ ਬਹਿਲ ਨੇ ਪੰਜਾਬ ਦੇ ਮੁੱਖ ਮੰਤਰੀ ਡੀਜੀਪੀ ਅਤੇ ਵਿਸ਼ਵ ਦੀ ਸਭ ਤੋਂ ਵੱਡੀ ਜਾਨਵਰ ਸੁਰੱਖਿਆ ਏਜੰਸੀ ਪੇਟਾ ਨੂੰ ਇੱਕ ਪੱਤਰ ਲਿਖਿਆ। ਜਾਨਵੀ ਨੇ ਪੰਛੀਆਂ ਨੂੰ ਵੀ ਆਜ਼ਾਦ ਕਰਵਾਉਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।