ਪੰਜਾਬ

punjab

By

Published : Mar 19, 2020, 10:45 PM IST

ETV Bharat / videos

ਕੋਰੋਨਾ ਵਾਇਰਸ ਦੇ ਕਾਰਨ ਮਾਨਸਾ ਜ਼ਿਲ੍ਹੇ 'ਚ ਲੱਗਣ ਵਾਲੇ ਮੇਲੇ ਰੱਦ

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਇਸ ਮਹੀਨੇ ਲੱਗਣ ਵਾਲੇ ਮੇਲਿਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉੱਥੇ ਹੀ ਡੀਸੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 95 ਵਿਅਕਤੀ ਵਿਦੇਸ਼ਾਂ ਤੋਂ ਆਏ ਸਨ, ਜਿਨ੍ਹਾਂ ਵਿੱਚੋਂ 58 ਵਿਅਕਤੀ ਬਿਲਕੁੱਲ ਤੰਦਰੁਸਤ ਹਨ, ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਅਕਤੀ ਦਾ ਚੈਕਅੱਪ ਚੱਲ ਰਿਹਾ ਹੈ। ਡੀਸੀ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 5 ਬਿਲਡਿੰਗਾਂ ਅਤੇ ਪੰਜ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ ਅਤੇ 200 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਸਬਜ਼ੀ ਵਿਕਰੇਤਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਬਜ਼ੀ ਮੰਡੀ 'ਚੋਂ ਇਕੱਤਰ ਨਾ ਹੋਣ।

ABOUT THE AUTHOR

...view details