ਹੈਦਰਾਬਾਦ ਗੈਂਗਰੇਪ: ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤਾਂ ਤੋਂ ਬਾਹਰ ਜਾ ਕੇ ਨਿਆਂ ਦਾ ਕੀਤਾ ਵਿਰੋਧ - ਹੈਦਰਾਬਾਦ ਗੈਂਗਰੇਪ
ਐਚ.ਟੀ. ਸੰਮੇਲਨ 2019 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਤੇਲੰਗਾਨਾ ਵਿੱਚ ਬਲਾਤਕਾਰ ਦੇ ਮੁਲਜ਼ਮਾਂ ਨੂੰ ਮਾਰਨ ਦੀ ਘਟਨਾ ਦੇ ਸੰਦਰਭ ਵਿੱਚ ਬੋਲਦਿਆਂ ਕਿਹਾ, ''ਜੇ ਪੁਲਿਸ ਵਾਲਿਆਂ ਉਪਰ ਮੁਲਜ਼ਮਾਂ ਵੱਲੋਂ ਹਮਲਾ ਕੀਤਾ ਗਿਆ ਤਾਂ ਕੀਤੀ ਗਈ ਕਾਰਵਾਈ ਜਾਇਜ਼ ਹੈ। ਉਨ੍ਹਾਂ ਹਾਲਾਂਕਿ ਇਹ ਗੱਲ ਸਾਫ ਕੀਤੀ ਹੈ ਕਿ ਐਨਕਾਊਂਟਰ ਵਰਗੀ ਕੋਈ ਗੱਲ ਨਹੀਂ ਸੀ।
TAGGED:
ਹੈਦਰਾਬਾਦ ਗੈਂਗਰੇਪ