ਕੈਪਟਨ ਨੂੰ ਜ਼ਿਮਨੀ ਚੋਣਾਂ ਲਈ ਡੇਰਿਆਂ ਦਾ ਸਹਾਰਾ ? - ਕੈਪਟਨ ਅਮਰਿੰਦਰ ਸਿੰਘ ਦਾ ਦੌਰਾ
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਗਵਾੜਾ ਵਿਖੇ ਰੋਡ ਸ਼ੋਅ ਲਈ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਨੇ ਚੋਣ ਪ੍ਰਚਾਰ ਤੋਂ ਪਹਿਲਾਂ ਜਲੰਧਰ ਦੇ ਡੇਰਾ ਬੱਲਾਂ ਵਿੱਚ ਮੱਥਾ ਟੇਕਿਆ। ਕਿਹਾ ਜਾ ਰਿਹਾ ਹੈ ਕਿ ਦੌਰਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਹੋਇਆ ਹੈ ਪਰ ਡੇਰੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਇੱਕ ਨਿੱਜੀ ਦੌਰਾ ਸੀ।