ਪੰਜਾਬ

punjab

ETV Bharat / videos

ਜਲੰਧਰ 'ਚ ਓ.ਪੀ. ਸੋਨੀ ਨੇ ਕੀਤੀ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ - ਪੋਸਟ ਮੈਟ੍ਰਿਕ ਸਕਾਲਰਸ਼ਿਪ

By

Published : Oct 31, 2020, 5:10 PM IST

ਜਲੰਧਰ: ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਉਤਸਵ ਦੇ ਮੌਕੇ ਐਸਸੀ ਵਿਦਿਆਰਥੀਆਂ ਦੇ ਲਈ ਡਾ. ਬੀ ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸ਼ੁਰੂਆਤ ਕੀਤੀ। ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਆਯੋਜਨ ਵਰਚੂਅਲ ਲਾਂਚਿੰਗ ਸਮਾਰੋਹ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆ ਕੈਬਿਨੇਟ ਮੰਤਰੀ ਓ ਪੀ ਸੋਨੀ ਨੇ ਦੱਸਿਆ ਕਿ ਐਸਸੀ ਵਿਦਿਆਰਥੀਆਂ ਦੇ ਲਈ ਕੈਪਟਨ ਸਰਕਾਰ ਨੇ ਨਵੀਂ ਸਕਾਲਰਸ਼ਿਪ ਸਕੀਮ ਦੇ ਤਹਿਤ ਢਾਈ ਲੱਖ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਹੈ।

ABOUT THE AUTHOR

...view details