ਪੰਜਾਬ

punjab

By

Published : May 8, 2022, 12:17 PM IST

ETV Bharat / videos

CIA ਸਟਾਫ ਨੇ 12 ਚੋਰੀ ਦੇ ਮੋਬਾਈਲ ਸਮੇਤ ਮੁਲਜ਼ਮ ਕੀਤਾ ਕਾਬੂ

ਅੰਮ੍ਰਿਤਸਰ: ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਲੁੱਟਾ ਖੋਹਾਂ ਤੇ ਚੋਰੀ ਦੀ ਵਾਰਦਾਤਾਂ ਦੀ ਰੋਕਥਾਮ ਨੂੰ ਲੈ ਕੇ ਚਲਾਈ ਮੁਹਿੰਮ ਗਈ। ਜਿਸ 'ਚ ਉਨ੍ਹਾਂ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ਸੀਆਈਏ ਸਟਾਫ ਦੀ ਪੁਲਿਸ ਨੇ ਮੁਖਬਰ ਦੀ ਸੂਚਨਾ 'ਤੇ ਨਾਕਾਬੰਦੀ ਦੌਰਾਨ ਚੋਰੀ ਦੀਆਂ ਵਾਰਦਾਤਾਂ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਯੁਵਕਾਂ ਨੂੰ ਕਾਬੂ ਕਰ ਇਨ੍ਹਾਂ ਕੋਲੋ ਚੋਰੀ 'ਤੇ ਖੋਹ ਕੀਤੇ 12 ਦੇ ਕਰੀਬ ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਫੋਨ ਬਰਾਮਦ ਕੀਤੇ। ਪੁਲਿਸ ਅਧਿਕਾਰੀ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਹਿਲ 'ਤੇ ਵਿਸ਼ਾਲ ਨਾਂ ਦੇ ਦੋ ਯੁਵਕਾਂ ਨੂੰ ਸੀਆਈਏ ਸਟਾਫ ਦੀ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਇਹ ਦੋਵੇਂ ਚੋਰੀ ਅਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।

ABOUT THE AUTHOR

...view details