ਮਨੀਸ਼ ਤਿਵਾੜੀ ਦੇ ਰੋਡ ਸ਼ੋਅ ਦੌਰਾਨ ਭਿੜੇ 2 ਗੁੱਟ, ਚੱਲੀਆਂ ਤਲਵਾਰਾਂ - manish tiwari
ਰੋਪੜ ਵਿੱਚ ਜਦੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਆਪਣੇ ਸਮਰਥਕਾਂ ਨਾਲ ਰੋਡ ਸ਼ੋਅ ਕੱਢ ਰਹੇ ਸਨ ਤਾਂ ਉਸੇ ਦੌਰਾਨ ਦੋ ਗੁੱਟਾਂ ਦੀ ਪੁਰਾਣੀ ਰੰਜਿਸ਼ ਨੂੰ ਲੈ ਕੇ ਆਪਸ ਵਿੱਚ ਲੜਾਈ ਹੋ ਗਈ ਜਿਸ ਕਾਰਨ 3 ਨੋਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
Last Updated : Apr 29, 2019, 6:01 PM IST