ਪੰਜਾਬ

punjab

ETV Bharat / videos

ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ - ਗੁਰਦੁਆਰਾ ਸ੍ਰੀ ਮੰਜੀ ਸਾਹਿਬ

By

Published : Apr 28, 2022, 4:30 PM IST

ਅੰਮ੍ਰਿਤਸਰ: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ (Various jails of the country) ਵਿੱਚ ਕਰੀਬ ਤਿੰਨ ਦਹਾਕਿਆਂ ਤੋਂ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਮੂਹ ਸਿੰਘਾਂ ਦੀ ਰਿਹਾਈ ਦੀ ਮੰਗ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ (Gurdwara Sri Manji Sahib) ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਖ ਕੌਮ ਦੀ ਖਾਤਰ ਜੇਲ੍ਹਾਂ ਕੱਟਣ ਵਾਲੇ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਵੱਲੋਂ ਚਿਰਾਂ ਤੋਂ ਅਵਾਜ਼ ਉਠਾਈ ਜਾ ਰਹੀ ਹੈ।

ABOUT THE AUTHOR

...view details