ਕਾਂਗਰਸ ਨੇ ਬਲਾਕ ਪ੍ਰਧਾਨਾਂ ਦੀ ਕੀਤੀ ਨਿਯੁਕਤੀ, ਗਰਾਊਂਡ ਲੇਵਲ ਤੋਂ ਕੰਮ ਕਰਨਗੇ ਸ਼ੁਰੂ - ਕਾਂਗਰਸ ਨੇ ਬਲਾਕ ਪ੍ਰਧਾਨਾਂ ਨਿਯੁਕਤੀ
ਮਾਨਸਾ ਦੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਵੱਖ- ਵੱਖ ਬਲਾਕਾਂ ਦੇ 8 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ ਅੱਜ ਜ਼ਿਲ੍ਹਾ ਪ੍ਰਧਾਨਾਂ ਅਰਸ਼ਦੀਪ ਮਾਈਕਲ ਗਾਗੋਵਾਲ ਅਤੇ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ ਵੱਲੋਂ ਇਨ੍ਹਾਂ ਬਲਾਕ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਦੇਸ਼ ਅਨੁਸਾਰ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਕਿ ਕਾਂਗਰਸ ਪਾਰਟੀ ਨੂੰ ਗਰਾਊਂਡ ਪੱਧਰ ਤੇ ਵੀ ਮਜ਼ਬੂਤ ਕੀਤਾ ਜਾ ਸਕੇ।