'ਜਾਖੜ ਦਾ ਅਸਤੀਫ਼ਾ ਡਰਾਮੇ ਤੋਂ ਬਿਨਾਂ ਕੁਝ ਨਹੀਂ ਸੀ' - maheshinder grewal statement on kejriwal
ਸ਼੍ਰੋਮਣੀ ਅਕਾਲੀ ਦਲ ਦੇ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕੇਜਰੀਵਾਲ ਦਿੱਲੀ ਦੀਆਂ ਚੋਣਾਂ ਜਿੱਤਣ ਲਈ ਡਰਾਮੇ ਕਰ ਰਹੇ ਹਨ। ਕਾਂਗਰਸ 'ਤੇ ਵੀ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਾਏ ਅਤੇ ਕਿਹਾ ਇੱਕ ਵੀ ਵਾਅਦਾ ਪੂਰਾ ਨਹੀ ਕੀਤਾ। ਮੁੱਖ ਮੰਤਰੀ ਪੰਜਾਬ ਵੱਲੋਂ ਛੇ ਵਿਧਾਇਕਾਂ ਨੂੰ ਦੇ ਦਿੱਤੇ ਜਾਣ 'ਤੇ ਵੀ ਸਵਾਲ ਚੁੱਕੇ ਹਨ।