ਰਾਜਾ ਵੜਿੰਗ ਨੇ ਨਵਜੋਤ ਸਿੱਧੂ ਨਾਲ ਕੀਤੀ ਮੁਲਾਕਾਤ - ਨਵਜੋਤ ਸਿੱਧੂ ਨਾਲ ਕੀਤੀ ਮੁਲਾਕਾਤ
ਪਟਿਆਲਾ: ਅੱਜ 16 ਸਤੰਬਰ 2022 ਨੂੰ ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਪਹੁੰਚੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਕਰਨ ਲਈ ਪਟਿਆਲਾ ਸੈਂਟਰਲ ਜੇਲ੍ਹ ਪਹੁੰਚੇ ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਮੀਡੀਆ ਤੋਂ ਦੂਰੀ ਬਣਾ ਲਈ। ਦੱਸ ਦੇਈਏ ਕਿ ਪਟਿਆਲਾ ਸੈਂਟਰਲ ਸੁਧਾਰ ਜੇਲ੍ਹ ਵਿੱਚ ਨਵਜੋਤ ਸਿੰਘ ਸਿੱਧੂ ਆਪਣੀ ਸਜ਼ਾ ਭੁਗਤ ਰਹੇ ਹਨ। Raja Warring met Navjot Sidhu.Latest news of Patiala Central Jail