ਦਰਬਾਰਾ ਸਿੰਘ ਗੁਰੂ ਨੇ ਸ਼ੁਰੂ ਕੀਤੀ ਚੋਣ ਮੁਹਿੰਮ - Darbara Singh Guru started election campaign
ਸ੍ਰੀ ਫ਼ਤਹਿਗੜ੍ਹ ਸਾਹਿਬ: ਲੋਕ ਸਭਾ ਦੀਆਂ ਚੋਣਾਂ ਲਈ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਦਰਬਾਰਾ ਸਿੰਘ ਗੁਰੂ ਰਿਟਾਇਰਡ ਆਈਏਐੱਸ ਅਫ਼ਸਰ ਹਨ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਸਕੱਤਰ ਵੀ ਰਹਿ ਚੁੱਕੇ ਹਨ।