ਪੰਜਾਬ

punjab

By

Published : Apr 27, 2020, 7:03 PM IST

ETV Bharat / videos

ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਨੂੰ ਗੁ. ਸ੍ਰੀ ਬੇਰ ਸਾਹਿਬ ਵਿਖੇ ਕੀਤਾ ਇਕਾਂਤਵਾਸ

ਕਪੂਰਥਲਾ: ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ 14 ਸਰਧਾਲੂਆਂ ਨੂੰ ਸਿਹਤ ਵਿਭਾਗ ਨੇ ਗੁਰੁਦੁਆਰਾ ਸ੍ਰੀ ਬੇਰ ਸਾਹਿਬ ਦੇ ਬੇਬੇ ਨਾਨਕੀ ਨਿਵਾਸ ਵਿੱਚ ਇਕਾਂਤਵਾਸ ਕੀਤਾ ਹੈ। ਇਹ ਸਾਰੇ ਸ਼ਰਧਾਲੂ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧ ਰੱਖਦੇ ਹਨ। ਇਕਾਂਤਵਾਸ ਕਰਨ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਇਨ੍ਹਾਂ ਦੇ ਟੈਸਟ ਲਏ ਜਾ ਰਹੇ ਹਨ ਤਾਂ ਕਿ ਇਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ।

ABOUT THE AUTHOR

...view details