ਕੇਜਰੀਵਾਲ ਮਾਰ ਰਹੇ ਹਨ ਪੰਜਾਬ ਦੇ ਹਿੱਤਾਂ 'ਤੇ ਡਾਕਾ: ਧਰਮਵੀਰ ਗਾਂਧੀ - ਆਮ ਆਦਮੀ ਪਾਰਟੀ
ਪਟਿਆਲਾ: ਪਟਿਆਲਾ ਦੇ ਸਾਬਕਾ ਸਾਂਸਦ ਡਾਕਟਰ ਧਰਮਵੀਰ ਗਾਂਧੀ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਹਿੱਤਾਂ ਤੇ ਡਾਕਾ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰ ਆਪਣੇ ਚੂਨਾ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਪੰਜਾਬ ਦੇ ਹਿੱਤਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ।