ਪੰਜਾਬ

punjab

ETV Bharat / videos

ਸਫ਼ਾਈ ਸੇਵਕ ਯੂਨੀਅਨ ਵੱਲੋਂ ਧਰਨਾ - Sweeper killed in road accident

By

Published : May 30, 2022, 11:21 AM IST

ਬਰਨਾਲਾ: ਧਨੌਲਾ ਰੋਡ (Dhanola Road) ‘ਤੇ ਬੀਤੇ ਦਿਨੀਂ ਹੋਏ ਸੜਕ ਹਾਦਸੇ ਵਿੱਚ ਸਫ਼ਾਈ ਕਰਮਚਾਰੀ ਮਹਿਲਾ ਦੀ ਮੌਤ (Sweeper killed in road accident) ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਟਰੈਕਟਰ ਟਰਾਲੀ ਕਬਜ਼ੇ ਵਿੱਚ ਲੈ ਲਿਆ ਹੈ। ਪੀੜਤ ਪਰਿਵਾਰ ਵੱਲੋਂ ਟਰੈਕਟਰ ਚਾਲਕ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ, ਪਰ ਪੁਲਿਸ ਵੱਲੋਂ ਟਰੈਕਟਰ ਚਾਲਕ ਨੂੰ ਗ੍ਰਿਫ਼ਤਾਰ ਨਾ ਕਰਨ ‘ਤੇ ਪੀੜਤ ਪਰਿਵਾਰ ਅਤੇ ਸਫ਼ਾਈ ਯੂਨੀਅਨ (Cleaning Union) ਵੱਲੋਂ ਸ਼ਹਿਰ ਦੇ ਸਿਵਲ ਹਸਪਤਾਲ ਦੇ ਬਾਹਰ ਧਰਨਾ (Protest outside the Civil Hospital) ਦਿੱਤਾ ਜਾ ਰਿਹਾ ਹੈ।

ABOUT THE AUTHOR

...view details