ਪੰਜਾਬ

punjab

ਭਗਵੰਤ ਮਾਨ ਦੇ ਵਿਆਹ ਨੂੰ ਲੈ ਕੇ ਪਿੰਡ ਸਤੌਜ 'ਚ ਲੱਗੇ ਡੀਜੇ, ਪਏ ਭੰਗੜੇ

By

Published : Jul 7, 2022, 8:05 PM IST

Published : Jul 7, 2022, 8:05 PM IST

ਸੰਗਰੂਰ :ਭਗਵੰਤ ਮਾਨ ਦੇ ਵਿਆਹ ਨੂੰ ਲੈ ਕੇ ਪਿੰਡ ਦੇ ਲੋਕਾਂ ਵੱਲੋਂ ਮਨਾਈ ਗਈ ਖੁਸ਼ੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਭਗਵੰਤ ਮਾਨ ਦੇ ਵਿਆਹ ਨੂੰ ਲੈ ਕੇ ਪਿੰਡ ਦੇ ਲੋਕਾਂ ਵੱਲੋਂ ਮਨਾਈ ਖੁਸ਼ੀ ਜਾ ਰਹੀ ਹੈ। ਜਿੱਥੇ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਲੈ ਕੇ ਅੱਜ ਉਨ੍ਹਾਂ ਦੇ ਪਿੰਡ ਸਤੌਜ ਵਿਖੇ ਸੱਥ ਦੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਵੱਲੋਂ ਡੀਜੇ ਲਾ ਕੇ ਨੱਚ ਟੱਪ ਕੇ ਖੁਸ਼ੀ ਮਨਾਈ ਜਾ ਰਹੀ ਹੈ। ਉੱਥੇ ਹੀ ਜਦੋਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਸਾਨੂੰ ਮਾਨ ਦੇ ਵਿਆਹ ਦੀ ਬਹੁਤ ਖੁਸ਼ੀ ਹੈ ਅਤੇ ਪਿੰਡ ਦੇ ਲੋਕਾਂ ਨਾਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੇ ਵਿਆਹ ਦੀ ਸਾਨੂੰ ਬਹੁਤ ਜ਼ਿਆਦਾ ਖ਼ੁਸ਼ੀ ਹੈ। ਪਿੰਡ ਦੇ ਵਿੱਚ ਲੱਡੂ ਵੰਡੇ ਜਾ ਰਹੇ ਹਨ। ਨੱਚ ਟੱਪ ਕੇ ਵਿਆਹ ਦੇ ਜਸ਼ਨ ਮਨਾਏ ਜਾ ਗਏ।

ABOUT THE AUTHOR

...view details