ਡਾਕਟਰਾਂ ਨੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ - ProtestCorona
ਸ੍ਰੀ ਮੁਕਤਸਰ ਸਾਹਿਬ:ਸਰਕਾਰੀ ਹਸਪਤਾਲ (Government Hospital) ਦੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest)ਕੀਤਾ ਗਿਆ।ਡਾਕਟਰਾਂ ਨੇ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਐਨਪੀ ਤੇ ਕੱਟ ਲਾ ਕੇ ਤਨਖਾਹ ਵੀ ਘਟ ਗਏ ਹਨ।ਡਾਕਟਰਾਂ ਨੇ ਮੰਗ ਕੀਤੀ ਹੈ ਕਿ ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇ ਅਤੇ ਕੋਰੋਨਾ (Corona) ਕਾਲ ਵਿਚ ਕੀਤੀਆ ਡਿਊਟੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਤਨਖਾਹ ਵਿਚ ਵਾਧਾ ਕੀਤਾ ਜਾਵੇ।ਡਾਕਟਰਾਂ ਨੇ ਮੰਗ ਕੀਤੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।