ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਦੇ ਖੇਤਾਂ ’ਤੋ ਮਿਲਿਆ ਡਰੋਨ - ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ
ਅੰਮ੍ਰਿਤਸਰ: ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ( Lopoke police station in Amritsar) ਵਿਖੇ ਖ਼ੇਤਾਂ 'ਚ ਡਿੱਗਾ ਡਰੋਨ (drone was recovered from the fields) ਮਿਲਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮੌਕੇ ਤੇ ਡ੍ਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹੋ ਸਕਦਾ ਹੈ ਡਰੋਨ ਪਾਕਿਸਤਾਨ ਵਾਲੇ ਪਾਸੇ ਤੋਂ ਆਇਆ ਹੋਵੇ।