ਵੇਖੋ, ਕਿੰਝ ਕੇਂਦਰ ਤੇ ਸੂਬਾ ਸਰਕਾਰ 'ਤੇ ਗਰਜੇ ਲੋਕ - ਬਰਨਾਲਾ
ਬਰਨਾਲਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਨਵੀਂ ਸਰਕਾਰ ਕਿਹੋ ਜਿਹੀ ਹੋਵੇਗੀ, ਇਸ ਬਾਰੇ ਵਕੀਲਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ।