ਮਰੀਜ਼ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਹਸਪਤਾਲ ਵਿੱਚ ਹੰਗਾਮਾ - ਗੁਰੂ ਨਾਨਕ ਮਿਸ਼ਨ ਚੌਕ
ਗੁਰੂ ਨਾਨਕ ਮਿਸ਼ਨ ਚੌਕ ਦੇ ਕੋਲ ਕੇਅਰਮੈਕਸ ਹਸਪਤਾਲ ਵਿੱਚ ਮਹਿਲਾ ਦੀ ਮੌਤ (death) ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕੀਤਾ ਹੰਗਾਮਾ। ਪਰਿਵਾਰਕ ਮੈਂਬਰਾਂ ਨੇ ਮਹਿਲਾ ਦੀ ਮੌਤ ਲਈ ਹਸਪਤਾਲ ਦੇ ਡਾਕਟਰਾਂ ਤੇ ਨਰਸਾਂ ਨੂੰ ਜ਼ਿੰਮੇਵਾਰ ਦੱਸਿਆ ਹੈ।