ਅਦਾਕਾਰ ਕਰਤਾਰ ਚੀਮਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ !, ਦੇਖੋ ਵੀਡੀਓ - Famous actor Kartar Cheema was arrested
ਚੰਡੀਗੜ੍ਹ: ਆਏ ਦਿਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਹਨਾਂ ਨੂੰ ਦੇਖ ਸੁਣ ਕੇ ਇਹ ਹੀ ਕਿਹਾ ਜਾ ਸਕਦਾ ਹੈ ਕਿ ਪੰਜਾਬੀ ਸਿਨੇਮਾ ਨੂੰ ਕਿਸੇ ਦੀ ਨਜ਼ਰ ਲੱਗ ਗਈ ਹੈ। ਹੁਣ ਦੀ ਤਾਜ਼ਾ ਖ਼ਬਰ ਦੀ ਗੱਲ ਕਰੀਏ ਤਾਂ ਪੰਜਾਬੀ ਦੇ ਮਸ਼ਹੂਰ ਅਦਾਕਾਰ ਕਰਤਾਰ ਚੀਮਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਤੂਹਾਨੂੰ ਦੱਸ ਦਈਏ ਕਿ ਅਦਾਕਾਰ ਉਤੇ ਐਨਐੱਸਯੂਆਈ ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਨੂੰ ਧਮਕੀਆਂ ਦੇਣ ਦੇ ਦੋਸ਼ ਹਨ। ਇਸ ਨਾਲ ਸੰਬੰਧਿਤ ਇੱਕ ਵੀਡੀਓ ਹੈ ਜਿਸਨੂੰ ਤੁਸੀਂ ਦੇਖ ਸਕਦੇ ਹੋ।