ਪੰਜਾਬ

punjab

ETV Bharat / videos

ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ 2 ਘੰਟੇ ਹਾਈਵੇਅ ਕੀਤਾ ਜਾਮ - ਚੰਡੀਗੜ੍ਹ ਬਠਿੰਡਾ ਹਾਈਵੇਅ 2 ਘੰਟੇ ਪੂਰੀ ਤਰ੍ਹਾਂ ਬੰਦ

By

Published : Oct 9, 2020, 6:01 PM IST

ਸੰਗਰੂਰ: ਪੂਰੇ ਪੰਜਾਬ ਵਿੱਚ ਖੇਤੀ ਕਨੂੰਨਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਅਤੇ ਹਰਿਆਣਾ ਦੇ ਸਿਰਸਾ ਵਿੱਚ ਸੰਘਰਸ਼ ਲੜ ਰਹੇ ਕਿਸਾਨਾਂ ਦੇ ਵਿਰੋਧ ਕਾਰਨ ਰੇਲਵੇ ਟਰੈਕ ਛੱਡ ਕੇ 2 ਘੰਟੇ ਪੰਜਾਬ ਦੀਆਂ ਸਾਰੀਆਂ ਮੁੱਖ ਸੜਕਾਂ ਜਾਮ ਕਰ ਦਿੱਤੀਆਂ। ਕਿਸਾਨਾਂ 'ਤੇ ਲਾਠੀਚਾਰਜ ਦੇ ਵਿਰੋਧ ਵਿੱਚ ਸੰਗਰੂਰ ਵਿੱਚ ਲੁਧਿਆਣਾ-ਹਿਸਾਰ ਹਾਈਵੇਅ, ਚੰਡੀਗੜ੍ਹ-ਬਠਿੰਡਾ ਹਾਈਵੇਅ 2 ਘੰਟੇ ਪੂਰੀ ਤਰ੍ਹਾਂ ਬੰਦ ਰਿਹਾ।

ABOUT THE AUTHOR

...view details