ਪੰਜਾਬ

punjab

By

Published : Feb 6, 2021, 10:31 PM IST

ETV Bharat / videos

ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ

ਪਠਾਨਕੋਟ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਸੰਯੁਕਤ ਕਿਸਨ ਮੋਰਚਾ ਦੇ ਸੱਦੇ 'ਤੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਨੇ ਚੱਕਾ ਜਾਮ ਕੀਤਾ। ਇਸ ਸਬੰਧੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਤਿੰਨ ਖੇਤੀ ਕਾਨੂੰਨ ਬਣਾਏ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਇਸ ਬਾਰੇ ਗੱਲ ਕਰਦੇ ਹੋਏ ਕਿਸਾਨਾਂ ਨੇ ਕਿਹਾ ਹੈ ਕਿ ਸਾਡੀ ਕਈ ਵਾਰ ਕੇਂਦਰ ਸਰਕਾਰ ਨਾਲ ਮੀਟਿੰਗ ਹੋ ਚੁੱਕੀ ਹੈ ਪਰ ਇਸ ਦਾ ਹੱਲ ਕੋਈ ਨਹੀਂ ਨਿਕਲਿਆ, ਨਾ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਗਿਆ।

ABOUT THE AUTHOR

...view details