ਪੰਜਾਬ

punjab

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦਿਆਂ ਵੱਲੋਂ ਧਰਨੇ ਜਾਰੀ

By

Published : Oct 22, 2020, 7:37 PM IST

ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿੱਥੇ ਪਹਿਲਾਂ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਜਾਰੀ ਸੀ, ਉਥੇ ਹੀ ਕੁਝ ਢਿੱਲ ਦਿੰਦੇ ਹੋਏ ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਦੇ ਮੁੜ ਚੱਲਣ ਰੇਲਵੇ ਲਾਈਨਾਂ ਤੋਂ ਧਰਨਾ ਚੁੱਕ ਕੇ ਪਲੇਟਫਾਰਮ 'ਤੇ ਧਰਨਾ ਲਗਾ ਲਿਆ ਹੈ।

ABOUT THE AUTHOR

...view details