ਖੇਤੀ ਬਿਲ੍ਹਾਂ ਦੇ ਵਿਰੋਧ 'ਚ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ - ਕਿਸਾਨਾਂ ਨੇ ਬਾਹਰ ਆ ਕੇ ਸਰਕਾਰ ਵਿਰੋਧ ਨਾਅਰੇਬਾਜ਼ੀ
ਜਲੰਧਰ: ਮਕਸੂਦਾਂ ਵਿੱਚ ਵਿਜੇ ਰਿਜ਼ੋਰਟ ਵਿੱਚ ਚੱਲ ਰਹੀ ਮੀਟਿੰਗ ਵਿੱਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਆਏ ਰਿਜ਼ੋਰਟ ਦੇ ਬਾਹਰ ਉਸ ਸਮੇਂ ਮਾਹੌਲ ਗਰਮਾ ਗਿਆ। ਕਿਸਾਨਾਂ ਨੇ ਬਾਹਰ ਆ ਕੇ ਸਰਕਾਰ ਵਿਰੋਧ ਨਾਅਰੇਬਾਜ਼ੀ ਸ਼ੁਰੂ ਦਿੱਤੀ ਅਤੇ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਮਾਹੌਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਭਾਜਪਾ ਵੱਲੋਂ ਪੰਜਾਬ ਵਿੱਚ ਆਪਣੇ ਖਿਲਾਫ਼ ਮਿਟੀ ਨਹੀਂ ਹੋਣ ਦੇਵਾਂਗੇ ਨਾ ਹੀ ਇਸ ਦੇ ਵੱਡੇ ਆਗੂਆਂ ਨੂੰ ਪੰਜਾਬ ਵਿੱਚ ਨਹੀਂ ਆਉਣ ਦਵੇਗੇ ਜ਼ਿਨ੍ਹਾਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੇ।