ਚੰਡੀਗੜ੍ਹ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ - farmers protest in Chandigarh
ਚੰਡੀਗੜ੍ਹ: ਪੰਜਾਬ 'ਚ ਕਿਸਾਨ ਇੱਕ ਵਾਰ ਮੁੜ ਸੜਕਾਂ 'ਤੇ ਉੱਤਰ ਆਏ ਹਨ ਅਤੇ ਚੰਡੀਗੜ੍ਹ 'ਚ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਹ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਸਨ ਅਤੇ ਪੁਲਿਸ ਨੇ ਉਨ੍ਹਾਂ ਨੂੰ ਰਸਤੇ 'ਚ ਰੋਕ ਲਿਆ ਤੇ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ।
Last Updated : May 14, 2019, 2:29 PM IST