ਚੰਡੀਗੜ੍ਹ-ਕੋਚੁਵੇਲੀ ਐਕਸਪ੍ਰੈਸ ਦੀ ਰੀਅਰ ਪਾਵਰ ਕਾਰ ਨੂੰ ਲੱਗੀ ਅੱਗ, ਵੇਖੋ ਵੀਡੀਓ - New Delhi Railway Station News
ਚੰਡੀਗੜ੍ਹ-ਕੋਚੁਵੇਲੀ ਐਕਸਪ੍ਰੈਸ ਦੀ ਰੀਅਰ ਪਾਵਰ ਕਾਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੱਡੀ ਘਟਨਾ ਸਮੇਂ ਨਵੀਂ ਦਿੱਲੀ ਦੇ ਰੇਲਵੇ ਸਟੇਸ਼ਨ ਉੱਤੇ ਪਲੈਟਫਾਰਮ ਨੰਬਰ 8 'ਤੇ ਖੜੀ ਸੀ। ਅੱਗ ਬੁਝਾਉਣ ਲਈ 4 ਟੈਂਡਰ ਮੌਕੇ 'ਤੇ ਮੌਜੂਦ ਰਹੇ, ਅੱਗ ਉੱਤੇ ਸਮੇਂ ਰਹਿੰਦੇ ਕਾਬੂ ਪਾ ਲਿਆ ਗਿਆ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।