ਪੰਜਾਬ

punjab

ETV Bharat / videos

Gurdaspur:ਡਾਕਟਰਾਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ - NPA

By

Published : Jun 24, 2021, 6:04 PM IST

ਗੁਰਦਾਸਪੁਰ:ਸਰਕਾਰੀ ਡਾਕਟਰਾਂ (Doctors) ਨੇ ਆਪਣੀ ਮੰਗਾਂ ਨੂੰ ਲੈ ਕੇ ਡੀਸੀ ਨੂੰ ਮੰਗ ਪੱਤਰ ਦਿੱਤਾ।ਇਸ ਮੌਕੇ 'ਤੇ ਉਨ੍ਹਾਂ ਨੇ ਮੰਗ ਰੱਖੀ ਕਿ ਡਾਕਟਰਾਂ ਨੂੰ ਮਿਲ ਰਿਹਾ 25 ਪ੍ਰਤੀਸ਼ਤ ਐੱਨਪੀਏ (NPA) ਨੂੰ ਮੁੱਢਲੀ ਤਨਖ਼ਾਹ ਦਾ ਹਿੱਸਾ ਜਾਰੀ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਡਾਕਟਰਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਉਨ੍ਹਾਂ ਦੇ ਐੱਨਪੀਏ ਦੇ 25 ਪ੍ਰਤੀਸ਼ਤ ਹਿੱਸੇ ਨੂੰ ਘਟਾ ਕੇ 20 ਪ੍ਰਤੀਸ਼ਤ ਕਰ ਦਿੱਤਾ ਹੈ।ਜਿਸ ਕਰਕੇ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਮੌਕੇ ਡਾਕਟਰਾਂ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਦੌਰਾਨ ਜਾਨ ਨੂੰ ਜੋਖ਼ਮ ਵਿਚ ਪਾ ਕੇ ਲੋਕਾਂ ਦੀ ਸੇਵਾ ਕੀਤੀ ਹੈ ਪਰ ਐਨਪੀਏ ਦੇ 25 ਪ੍ਰਤੀਸ਼ਤ ਹਿੱਸੇ ਨੂੰ ਘਟਾ ਕੇ 20 ਪ੍ਰਤੀਸ਼ਤ ਕਰ ਦਿੱਤਾ ਹੈ।

ABOUT THE AUTHOR

...view details