ਭਾਜਪਾ ਦੀ ਬਦਮਾਸ਼ੀ ਕਾਰਨ ਨਹੀਂ ਲੜ ਸਕਿਆ ਚੋਣ: ਹਾਰਦਿਕ ਪਟੇਲ - chandigarh
ਚੰਡੀਗੜ੍ਹ ਕੋਂ ਕਾਂਗਰਸ ਦੇ ਉਮੀਦਵਾਰ ਪਵਨ ਬੰਸਲ ਦੇ ਹੱਕ ਵਿੱਚ ਜਨਸਭਾ ਨੂੰ ਸੰਬੋਧਨ ਕਰਨ ਚੰਡੀਗੜ੍ਹ ਪੁੱਜੇ ਜਿੱਥੇ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਲੋਕਾਂ ਦਾ ਵਾਰ-ਵਾਰ ਅਪਮਾਨ ਕੀਤਾ ਹੈ। ਇਸ ਦੇ ਨਾਲ ਹੀ ਹਾਰਦਿਕ ਨੇ ਕਿਹਾ ਕਿ ਭਾਜਪਾ ਦੀ ਬਦਮਾਸ਼ੀ ਕਾਰਨ ਉਨ੍ਹਾਂ ਨੂੰ ਚੋਣ ਨਹੀਂ ਲੜਨ ਦਿੱਤੀ ਗਈ।