ਬਾਦਲ ਪੰਜਾਬ ਵਿੱਚੋਂ ਹਾਰੇ ਦਿੱਲੀ ਵਿੱਚ ਜਿੱਤੇ - badal
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇੱਕ ਵਾਰ ਬਾਦਲਾਂ ਦੀ ਨੂੰਹ ਹਰਸਮਿਰਤ ਕੌਰ ਬਾਦਲ ਨੂੰ ਮੰਤਰੀ ਦਾ ਅਹੁਦਾ ਦੇਣ ਦਾ ਐਲਾਨ ਕੀਤਾ ਹੈ ਹਾਲਾਂਕਿ ਅਜੇ ਤੱਕ ਇਸ ਬਾਬਤ ਕੋਈ ਪੁਖ਼ਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਹਰਸਿਮਰਤ ਨੂੰ ਕਿਹੜਾ ਅਹੁਦਾ ਦਿੱਤਾ ਜਾਵੇਗਾ ?
Last Updated : May 30, 2019, 9:56 PM IST