ਪੰਜਾਬ

punjab

ETV Bharat / videos

ਪੁਲਿਸ ਵੱਲੋਂ ਨਸ਼ੇ ਖ਼ਿਲਾਫ਼ ਮੁੰਹਿਮ ਜਾਰੀ, ਸ਼ੱਕੀ ਇਲਾਕਿਆਂ 'ਚ ਚਲਾਇਆ ਸਰਚ ਅਭਿਆਨ - Hoshiarpur drug smugglers video

By

Published : Oct 4, 2022, 2:05 PM IST

ਹੁਸਿ਼ਆਰਪੁਰ ਦੇ ਭੰਗੀ ਪੁਲ ਇਲਾਕੇ ਵਿੱਚ ਪੁਲਿਸ ਨੇ ਨਸ਼ਿਆਂ ਨੂੰ ਲੈ ਕੇ ਝੁੱਗੀ ਝੋਪੜੀਆਂ ਦੀ ਤਾਲਾਸ਼ੀ (search operation against drug smugglers) ਕੀਤੀ ਹੈ। ਇਸ ਦੌਰਾਨ ਪੁਲਿਸ ਵੱਲੋਂ ਸ਼ੱਕ ਦੇ ਅਧਾਰ 'ਤੇ ਇੱਕ ਨੌਜਵਾਨ ਅਤੇ ਇੱਕ ਲੜਕੀ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਵੱਲੋਂ ਇਨ੍ਹਾਂ ਕੋਲੋ ਪੁੱਛਗਿੱਛ ਕੀਤੀ ਜਾਵੇਗੀ ਅਤੇ ਨਸ਼ੇ ਤਸਰਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕੁੱਝ ਦਿਨ ਪਹਿਲਾਂ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਇਸ ਇਲਾਕੇ ਦੇ ਨੌਜਵਾਨ ਨਸ਼ਾ ਕਰਦੇ ਦਿਖਾਈ ਦੇ ਰਹੇ ਸਨ। ਸਰਚ ਆਪ੍ਰੇਸ਼ਨ ਦੀ ਅਗਵਾਈ ਖੁਦ ਐਸ ਪੀ ਮਨਪ੍ਰੀਤ ਸਿੰਘ ਵੱਲੋਂ ਕੀਤੀ ਗਈ ਹੈ।

ABOUT THE AUTHOR

...view details