ਪੰਜਾਬ

punjab

ਨਾਜ਼ਾਇਜ਼ ਮਾਈਨਿੰਗ ਕਰਦੇ ਟਰੈੈੈੈੈੈੈੈੈੈੈੈੈੈਟਰ ਟਰਾਲੀਆਂ ਪੁਲਿਸ ਦੇ ਧੱਕੇ ਚੜ੍ਹੇ

By

Published : Apr 26, 2022, 9:50 PM IST

ਹੁਸ਼ਿਆਰਪੁਰ :ਥਾਣਾ ਗੜ੍ਹਸ਼ੰਕਰ ਪੁਲਿਸ ਇਲਾਕੇ ਦੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਨੱਥ ਪਾਉਣ ਦੇ ਲਈ ਪੂਰੀ ਤਰ੍ਹਾਂ ਨਾਲ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ। ਜਿਸ ਦੇ ਮੱਦੇਨਜ਼ਰ ਗੜ੍ਹਸ਼ੰਕਰ ਦੇ ਆਲੇ ਦੁਆਲੇ ਪਿੰਡਾਂ ਦੇ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਰੋਕਣ ਦੇ ਲਈ ਨਵ ਨਿਯੁਕਤ ਐੱਸਐੱਚਓ ਥਾਣਾ ਗੜ੍ਹਸ਼ੰਕਰ ਸੋਢੀ ਸਿੰਘ ਵੱਲੋਂ ਪੁਲਿਸ ਪਾਰਟੀ ਟੀਮ ਨੂੰ ਨਾਲ ਲੈਕੇ ਨਾਜਾਇਜ਼ ਤੌਰ 'ਤੇ ਮਾਈਨਿੰਗ ਕਰ ਰਹੇ ਟਰੈਕਟਰ ਟਰਾਲੀਆਂ ਨੂੰ ਹਿਰਾਸਤ ਵਿੱਚ ਲੈ ਕੇ ਬਣਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details