ਪਰਾਲੀ ਸਾੜਨ ਵਾਲੇ ਕਿਸਾਨਾਂ ਉਤੇ ਨਹੀਂ ਹੋਵੇਗੀ ਰੈੱਡ ਐਂਟਰੀ - ਕਿਸਾਨਾਂ ਉਤੇ ਨਹੀਂ ਹੋਵੇਗੀ ਰੈੱਡ ਐਂਟਰੀ
(Neeraj Bali) ਪਠਾਨਕੋਟ ਪਰਾਲੀ ਸਾੜਨ ਵਾਲੇ ਕਿਸੇ ਵੀ ਕਿਸਾਨ 'ਤੇ ਕੋਈ ਰੈੱਡ ਐਂਟਰੀ no red entry ਨਹੀਂ ਹੋਵੇਗੀ। ਕਿਸੇ ਵੀ ਕਿਸਾਨ ਨੂੰ ਘਬਰਾਉਣ ਦੀ ਲੋੜ ਨਹੀਂ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ 1 ਲੱਖ ਮਸ਼ੀਨਾਂ ਦਿੱਤੀਆਂ ਗਈਆਂ ਹਨ। ਜਿਸ ਦਾ ਕਿਸਾਨਾਂ ਨੂੰ ਫਾਇਦਾ ਉਠਾਉਣਾ ਚਾਹੀਦਾ ਹੈ। ਕਟਾਰੂਚੱਕ ਨੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
Last Updated : Oct 8, 2022, 7:14 PM IST