ਦੇਖੋ, 15000 ਫੁੱਟ ਦੀ ਉਚਾਈ ਤੇ -35 ਡਿਗਰੀ ਸੈਲਸੀਅਸ ਤਾਪਮਾਨ ’ਚ ਗਣਰਾਜ ਦਿਹਾੜੇ ਦੇ ਰੰਗ - ITBP celebrate Republic Day
ਚੰਡੀਗੜ੍ਹ: ਦੇਸ਼ ਭਰ ਵਿੱਚ ਅੱਜ ਗਣਰਾਜ ਦਿਹਾੜਾ ਮਨਾਇਆ ਜਾ ਰਿਹਾ ਹੈ। ਉਥੇ ਹੀ 'ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP) ਦੇ ਹਿਮਵੀਰ ਲੱਦਾਖ ਦੀਆਂ ਸਰਹੱਦਾਂ 'ਤੇ ਵੀ ਜਵਾਨ ਗਣਤੰਤਰ ਦਿਵਸ ਮਨਾਉਂਦੇ ਹੋਏ ਨਜ਼ਰ ਆਏ। ਦੱਸ ਦਈਏ ਕਿ ਜਵਾਨਾਂ ਵੱਲੋਂ 15000 ਫੁੱਟ ਦੀ ਉਚਾਈ ਤੇ -35 ਡਿਗਰੀ ਸੈਲਸੀਅਸ ਤਾਪਮਾਨ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ।