ਜਗਮੀਤ ਬਰਾੜ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਵੇਖੋ ਵੀਡੀਓ - ਜਗਮੀਤ ਸਿੰਘ ਬਰਾੜ
ਅੰਮ੍ਰਿਤਸਰ: ਅਕਾਲੀ ਦਲ ਵਿੱਚ ਸ਼ਾਮਲ ਹੋਏ ਜਗਮੀਤ ਬਰਾੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਐਸਜੀਪੀਸੀ ਦੇ ਪ੍ਰਧਾਨ ਭਾਈ ਗੌਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸਨ। ਜਗਮੀਤ ਬਰਾੜ ਨੇ ਇਸ ਮੌਕੇ ਕੋਈ ਸਿਆਸੀ ਗੱਲ ਤਾਂ ਨਹੀਂ ਕੀਤੀ ਪਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਮਜ਼ਬੂਤ ਇਰਾਦਾ ਜ਼ਰੂਰ ਵਿਖਾਇਆ।