Jalandhar:ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ - Chemical factory
ਜਲੰਧਰ: ਲੱਦੇਵਾਲੀ ਹੁਸ਼ਿਆਰਪੁਰ ਰੋਡ 'ਤੇ ਇਕ ਕੈਮੀਕਲ ਫੈਕਟਰੀ (Chemical factory)ਵਿਚ ਭਿਆਨਕ ਅੱਗ (Fire)ਲੱਗ ਗਈ।ਅੱਗ ਲੱਗਣ ਨਾਲ ਫੈਕਟਰੀ ਵਿੱਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।ਐਸ ਆਰ ਪੀ ਕੋਟਿੰਗ ਐਂਡ ਕੈਮੀਕਲ ਪ੍ਰਾਈਵੇਟ ਲਿਮਟਿਡ ਨਾਮ ਦੀ ਇਸ ਫੈਕਟਰੀ ਵਿੱਚ ਇਸ ਤੋਂ ਪਹਿਲਾ ਵੀ ਇੱਕ ਵਾਰ ਭਿਆਨਕ ਅੱਗ ਲੱਗ ਚੁੱਕੀ ਹੈ।ਫਾਇਰ ਬ੍ਰਿਗੇਡ ਵੱਲੋਂ ਅੱਗ ਬੁਝਾਈ ਜਾ ਰਹੀ ਹੈ।ਫੈਕਟਰੀ ਵਿਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।