'ਆਪ' ਦੇ ਵਿਧਾਇਕਾਂ ਨੂੰ ਕਾਂਗਰਸ ਵਿੱਚ ਰਲਾਉਣ ਦਾ ਮੁੱਖ ਮਕਸਦ ਦੱਸਿਆ ਖਹਿਰਾ ਨੇ - daily update
ਆਮ ਆਦਮੀ ਪਾਰਟੀ ਦੇ 2 ਵਿਧਾਇਕਾਂ ਦੇ ਕਾਂਗਰਸ ਵਿੱਚ ਰਲੇਵੇਂ ਤੋਂ ਬਾਅਦ ਸੁਖਪਾਲ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਇਲਜ਼ਾਮ ਲਾਇਆ ਕਿ ਉਹ ਇਸ ਕਰਕੇ 'ਆਪ' ਦੇ ਵਿਧਾਇਕਾਂ ਨੂੰ ਪਾਰਟੀ ਵਿੱਚ ਰਲਾ ਰਹੇ ਨੇ ਤਾਂ ਜੋ ਸੁਖਬੀਰ ਸਿੰਘ ਬਾਦਲ ਵਿਰੋਧੀ ਧਿਰ ਦਾ ਨੇਤਾ ਬਣ ਜਾਵੇ। ਵਿਧਾਇਕਾਂ ਦੇ ਰਲੇਵੇ ਤੋਂ ਇਹ ਸਾਫ਼ ਹੋ ਰਿਹਾ ਹੈ ਕਿ ਇਹ ਮਿਲੀ ਜੁਲੀ ਸਰਕਾਰ ਚਲਾ ਰਹੇ ਹਨ।