ਪੰਜਾਬ

punjab

ETV Bharat / videos

ਹੁਸ਼ਿਆਰਪੁਰ: ਮਿੰਨੀ ਸਕੱਤਰੇਤ ਦੇ ਅੱਗੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਤਾ ਧਰਨਾ

By

Published : Sep 7, 2020, 11:04 PM IST

ਹੁਸ਼ਿਆਰਪੁਰ: ਸ਼ਹਿਰ 'ਚ ਮਿੰਨੀ ਸਕੱਤਰੇਤ ਦੇ ਬਾਹਰ ਮੇਨ ਸੜਕ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ ਹੈ। ਇਸ ਮੌਕੇ ਕਮੇਟੀ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਜੋ ਆਰਡੀਨੈਂਸ ਲਿਆਂਦੇ ਜਾ ਰਹੇ, ਉਹ ਕਿਸਾਨਾਂ ਵੱਲੋਂ ਆਰਡੀਨੈਂਸਾ ਨੂੰ ਰੱਦ ਕਰਵਾਉਣ ਲਈ ਜੇਲ੍ਹ ਪ੍ਰਬੰਧਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਰਡੀਨੈਂਸ ਰੱਦ ਨਹੀਂ ਕਰਨਾ ਚਾਹੁੰਦੀ ਤਾਂ ਕਿਸਾਨਾਂ ਨੂੰ ਜੇਲ੍ਹਾਂ 'ਚ ਬੰਦ ਕਰ ਦੇਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਆਰਡੀਨੈਂਸ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸਾਨਾਂ ਵੱਲੋਂ ਰੋਸ ਧਰਨੇ ਜਾਰੀ ਰੱਖੇ ਜਾਣਗੇ।

ABOUT THE AUTHOR

...view details