ਲੋਕ ਇਨਸਾਫ਼ ਪਾਰਟੀ ਵਰਕਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ - faridkot news
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਚਕਾਰ ਹੋਈ ਤਿੱਖੀ ਨੋਕ ਝੋਕ ਤੋਂ ਬਾਅਦ ਮਾਮਲਾ ਭਖ਼ਦਾ ਜਾ ਰਿਹਾ ਹੈ। ਇਸ ਮਾਮਲੇ ਦੇ ਤਹਿਤ ਫ਼ਰੀਦਕੋਟ ਲੋਕ ਇਨਸਾਫ਼਼ ਪਾਰਟੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ ਗਈ।