ਡਾਕਾ ਮਾਰਨ ਦੀ ਤਿਆਰੀ ਕਰ ਰਹੇ ਗੈਂਗਸਟਰ ਗਰੁੱਪ ਦੇ ਚਾਰ ਮੈਂਬਰ ਕਾਬੂ - ਲੁਧਿਆਣਾ ਪੁਲਿਸ
ਲੁਧਿਆਣਾ: ਲੁਧਿਆਣਾ ਪੁਲਿਸ Ludhiana police ਵੱਲੋਂ ਡਾਕਾ ਮਾਰਨ ਦੀ ਤਿਆਰੀ ਕਰ ਰਹੇ ਇਕ ਗੈਂਗਸਟਰ ਗਰੁੱਪ Ludhiana police arrested four members of gangster gang ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਦੇ ਕਬਜ਼ੇ ਚੋਂ ਪੁਲਿਸ ਨੂੰ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ। ਪੁਲਿਸ Ludhiana police ਨੂੰ ਖ਼ਦਸ਼ਾ ਹੈ ਕਿ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਿਆਰੀ ਵਿੱਚ ਸਨ ਅਤੇ ਮੁਲਜ਼ਮਾਂ ਦੇ ਤਾਰ ਕਿਸੇ ਗੈਂਗਸਟਰ ਨਾਲ ਵੀ ਜੁੜੇ ਹੋਏ ਹਨ।