ਨਵਜੋਤ ਕੌਰ ਸਿੱਧੂ ਤੇ ਮਨੀਸ਼ਾ ਗੁਲਾਟੀ ਨੇ ਕੀ ਕਿਹਾ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ,ਵੇਖੋ ਵੀਡੀਓ - ਮਨੀਸ਼ਾ ਗੁਲਾਟੀ
ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਦਿੱਤੀ ਵਧਾਈ। ਪੰਜਾਬ ਮਹਿਲਾ ਅਤੇ ਬਾਲ ਵਿਕਾਸ ਕਮੀਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਵੀ ਵਧਾਈ ਦਿੰਦਿਆ ਮਹਿਲਾਵਾਂ ਨੂੰ ਆਪਣੇ ਅਧਿਕਾਰਾਂ ਨੂੰ ਪਹਿਚਾਣਦੇ ਹੋਏ ਆਪਣੇ ਨਾਲ ਹੁੰਦੇ ਘਰੇਲੂ ਹਿੰਸਾ ਵਿਰੁੱਧ ਆਵਾਜ਼ ਚੁੱਕਣ ਦਾ ਸੰਦੇਸ਼ ਦਿੱਤਾ।