ਟੋਲ ਪਲਾਜ਼ਾ ਕੀਰਤਪੁਰ ਸਾਹਿਬ ਵਿਖੇ ਕਿਸਾਨ ਜਥੇਬੰਦੀਆ ਨੇ ਫੂਕਿਆ ਮੋਦੀ ਦਾ ਪੁਤਲਾ - ਧਾਨ ਮੰਤਰੀ ਮੋਦੀ
ਅੱਜ ਅਨੰਦਪੁਰ ਸਾਹਿਬ ਦੇ ਇਲਾਕੇ ਦੀਆਂ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਾ ਕੀਰਤਪੁਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ ਗਿਆ। ਜਿਸ ਵਿੱਚ ਭਾਰੀ ਗਿਣਤੀ 'ਚ ਕਿਸਾਨ ਬੀਬੀਆਂ ਤੇ ਬੱਚੇ ਸ਼ਾਮਿਲ ਹੋਏ ਤੇ ਮੋਦੀ ਸਰਕਾਰ ਨੂੰ ਰੱਜ ਕੇ ਕੋਸਿਆ।