ਨਸ਼ੇੜੀ ਪੁੱਤ ਨੇ ਲਈ ਮਾਂ ਦੀ ਜਾਨ, ਵੇਖੋ ਵੀਡੀਓ - Bathinda
ਬਠਿੰਡਾ: ਸ਼ਹਿਰ ਦੇ ਪਿੰਡ ਮਹਿਮਾ ਸਰਜਾ ਵਿੱਚ ਇੱਕ ਨਸ਼ੇੜੀ ਪੁੱਤਰ ਨੇ ਆਪਣੀ ਮਾਂ ਨੂੰ ਇਸ ਲਈ ਗੋਲੀ ਮਾਰ ਦਿੱਤੀ ਕਿਉਂਕਿ ਮਾਂ ਨੇ ਉਸ ਨੂੰ ਨਸ਼ੇ ਲਈ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਘਟਨਾ ਦੀ ਸੂਚਨਾ ਪੁਲਿਸ ਨੂੰ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।