ਮੁਸਲਿਮ ਭਾਈਚਾਰੇ ਨੇ ਇੱਕ ਦੂਜੇ ਨੂੰ ਗਲੇ ਲੱਗ ਮਨਾਈ ਈਦ - ਗਲੇ ਲੱਗ ਮਨਾਈ ਈਦ
ਅੰਮ੍ਰਿਤਸਰ: ਪਵਿੱਤਰ ਤਿਉਹਾਰ ਈਦ-ਉਲ-ਫਿਤਰ ਦੇ ਮੌਕੇ 'ਤੇ ਅੱਜ ਅੰਮ੍ਰਿਤਸਰ 'ਚ ਮੁਸਲਿਮ ਭਾਈਚਾਰੇ ਨੇ ਜਾਮਾ ਮਸਜਿਦ ਖੈਰਦੀਨ ਹਾਲ ਬਾਜ਼ਾਰ 'ਚ ਕਾਦਰੀ ਨਾਮੀਦ ਅਨਵਰ ਦੀ ਤਰਫੋਂ ਨਮਾਜ਼ ਅਦਾ ਕੀਤੀ ਗਈ। ਨਮਾਜ ਲਈ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਦੇ ਲੋਕ ਸ਼ਾਮਲ ਹੋਏ ਅਤੇ ਇਸ ਮੌਕੇ ਉਨ੍ਹਾਂ ਦੀ ਤਰਫ਼ੋਂ ਦੁਨੀਆ ਭਰ ਦੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ।