550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। - ਸ੍ਰੀ ਫਤਿਹਗੜ੍ਹ ਸਾਹਿਬ
ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਮੰਡੀ ਗੋਬਿੰਦਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਸ਼ੁਰੂ ਹੋਇਆ ਜੋ ਸੁਲਤਾਲਪੁਰ ਲੋਧੀ ਵਿੱਚ ਸਮਾਪਤ ਹੋਵੇਗਾ। ਇਸ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਫੁੱਲਾਂ ਨਾਲ ਸਜ਼ੀ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ ਸੀ ਜਿਸਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ